
ਸਾਈਕਲਿੰਗ ਅਤੇ ਸਿਹਤ !
ਬਚਪਨ ਵਿਚ ਐਨਾ ਸਾਈਕਲ ਚਲਾਇਆ, ਐਨਾ ਸਾਈਕਲ ਭਜਾਇਆ ਕਿ ਮਨ ਅੱਕ-ਥੱਕ ਗਿਆ। ਫਿਰ ਕਦੇ ਨਾ ਸਾਈਕਲ ਚਲਾਇਆ, ਨਾ ਚਲਾਉਣ ਦੀ ਚਾਹ ਰਹੀ। ਦਹਾਕਿਆਂ ਦੇ ਦਹਾਕੇ ਬੀਤ ਗਏ। ਸੈਰ-ਕਸਰਤ-ਯੋਗਾ ਮੈਨੂੰ ਲੱਗਦਾ ਏਨਾ ਤਸੱਲੀਬਖਸ਼ ਹੈ। ਸਰੀਰਕ ਸਰਗਰਮੀ ਦੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ। ਪਰ ਰਿਟਾਇਰਮੈਂਟ ਬਾਅਦ ਉਮਰ ਦੇ ਇਸ ਪੜ੍ਹਾ ʼਤੇ ਸਾਈਕਲਿੰਗ ਦਾ ਸ਼ੌਕ ਜਾਗ ਪਿਆ ਹੈ। […]
Continue reading "ਸਾਈਕਲਿੰਗ ਅਤੇ ਸਿਹਤ !"